Event Start Date: 12/06/2020 | Event End Date: 14/06/2020 | Event Venue: Gurdwara Baba Sidhana Ji, Bara Pind |
ਗੁਰਦੁਆਰਾ ਬਾਬਾ ਸਿਧਾਣਾ ਜੀ ਵਿਖੇ ਹਰੇਕ ਸਾਲ ਦੀ ਤਰ੍ਹਾਂ 12-13-14 ਜੂਨ ਨੂੰ ਸਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ।
12 ਜੂਨ 2020 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।
13 ਜੂਨ 2020 ਨੂੰ ਸਵੇਰੇ 8 ਵਜੇ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ।
14 ਜੂਨ 2020 ਸੰਗਰਾਂਦ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸਰਕਾਰੀ ਹੁਕਮਾਂ ਅਨੁਸਾਰ ਦੀਵਾਨ ਨਹੀਂ ਸਜਣਗੇ।
ਨੋਟ: ਪ੍ਰਮਾਤਮਾ ਕਰੇ ਕਰੋਨਾ ਵਾਇਰਸ ਦਾ ਕਹਿਰ ਜਲਦੀ ਖਤਮ ਹੋ ਜਾਵੇ। ਫਿਰ ਵੀ ਪ੍ਰੋਗਰਾਮ ਸੰਬੰਧੀ ਜਾਣਕਾਰੀ ਲਈ ਪ੍ਰਧਾਨ ਗੁਰਮੁੱਖ ਸਿੰਘ ਨਾਲ ਫੋਨ ਨੰ. 98157-83257 ਤੇ ਗੱਲ ਕਰ ਲਿਓ ਜੀ।