NewsGram Panchayat Dhuleta gives Ration to needy people 26/03/202011/04/2020 - by Boota Singh ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਐਨ.ਆਰ.ਆਈ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਧੁਲੇਤਾ ਵਿਖੇ ਲੋੜਮੰਦਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਸਮੇਂ ਸਰਪੰਚ ਹਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। Views: 1,249